Header Ads

ਸੜਕ ਹਾਦਸੇ 'ਚ ਇਕ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

ਮਾਨਸਾ — ਨਜ਼ਦੀਕੀ ਪਿੰਡ ਮੱਤੀ ਵਿਖੇ ਬਲੈਰੋ ਦੇ ਮੋਟਰਸਾਈਕਲ ਨਾਲ ਟੱਕਰ ਕਾਰਨ ਮੋਟਰਸਾਈਕਲ ਸਵਾਰ ਗੁਰਤੇਜ ਸਿੰਘ, ਉਸ ਦੀ ਪਤਨੀ ਕੁਲਵੰਤ ਕੌਰ, ਪੁੱਤਰੀ ਵੀਰਪਾਲ ਕੌਰ ਤੇ ਕਿਰਨਜੀਤ ਕੌਰ ਦੀ ਮੌਕੇ 'ਤੇ ਮੌਤ ਹੋ ਗਈ। ਚਾਰੇ ਮ੍ਰਿਤਕ ਪਿੰਡ ਅਲੀਸ਼ੇਰ ਖੁਰਦ ਦੇ ਰਹਿਣ ਵਾਲੇ ਸਨ। ਇਸ ਤੋਂ ਬਾਅਦ ਬਲੈਰੋ ਗੱਡੀ ਦੇ ਵੀ ਦਰੱਖਤ ਨਾਲ ਟਕਰਾਉਣ ਨਾਲ ਮਾਮਲਾ ਸਾਹਮਣੇ ਮਿਲਿਆ। ਇਹ ਹਾਦਸਾ ਕਿਸ ਤਰ੍ਹਾਂ ਵਾਪਰਿਆ ਇਸ ਬਾਰੇ ਕੁਝ ਵੀ ਪਤਾ ਨਹੀਂ ਚੱਲਿਆ।
Powered by Blogger.