Header Ads

ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦ ਤੋਂ 9 ਕਰੋੜ ਦੀ ਹੈਰੋਇਨ ਬਰਾਮਦ

ਫਿਰੋਜ਼ਪੁਰ
 - ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ 'ਤੇ ਬੀ. ਐੱਸ. ਐੱਫ. ਨੇ ਇਕ ਕਿਲੋ 800 ਗ੍ਰਾਮ ਹੈਰੋਇਨ ਬਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਇੰਡੋ ਪਾਕਿਸਤਾਨ ਸਰਹੱਦ 'ਤੇ ਬੀ. ਐੱਸ. ਐੱਫ. ਨੇ ਡੀ. ਟੀ. ਮਲ ਚੈਕ ਪੋਸਟ 'ਤੇ ਪਾਕਿਸਤਾਨ ਵੱਲੋਂ ਆਈ ਹੈਰੋਇਨ ਦੇ ਚਾਰ ਪੈਕੇਟ ਬਰਾਮਦ ਕੀਤੇ ਹਨ, ਜਿਸ ਦੀ ਕੀਮਤ 9 ਕਰੋੜ ਰੁਪਏ ਹੈ।  
Powered by Blogger.